Versions
PAV ਅਤੇ ਯਹੀਏਲ ਅਰ ਅਜ਼ਜ਼ਯਾਹ ਅਰ ਨਹਥ ਅਰ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਰ ਏਲੀਏਲ ਅਰ ਯਿਸਮਕਯਾਹ ਅਰ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ
IRVPA ਯਹੀਏਲ ਅਤੇ ਅਜ਼ਜ਼ਯਾਹ ਅਤੇ ਨਹਥ ਅਤੇ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਤੇ ਅਲੀਏਲ ਅਤੇ ਯਿਸਮਕਯਾਹ ਅਤੇ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ