Versions
PAV ਕਿਉਂ ਜੋ ਹੁਣ ਮੈਂ ਏਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੀਕ ਉੱਥੇ ਲੱਗੇ ਰਹਿਣਗੇ
IRVPA ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ