Bible Versions
Bible Books

2 Corinthians 11:13 (KJV) King James Version

Versions

PAV   ਕਿਉਂ ਜੋ ਏਹੋ ਜੇਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਵਟਾਉਂਦੇ ਹਨ
ERVPA   ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ।
IRVPA   ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us