Versions
PAV ਮੈਂ ਫੇਰ ਇਹ ਆਖਦਾ ਹਾਂ ਭਈ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜਾ ਜਿਹਾ ਅਭਮਾਨ ਕਰਾਂ
ERVPA ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋਡ਼ੀ ਜਿਹੀ ਸ਼ੇਖੀ ਮਾਰ ਸਕਾਂਗਾ।
IRVPA {ਪੌਲੁਸ ਦੁੱਖ ਝੱਲਣ ਉੱਤੇ ਘਮੰਡ ਕਰਦਾ ਹੈ} PS ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ।