Versions
PAV ਜੋ ਕੁਝ ਮੈਂ ਇਸ ਅਭਮਾਨ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੁ ਦੀ ਮੱਤ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ
ERVPA ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੁ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ।
IRVPA ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।