Versions
PAV ਮੈਂ ਨਿਆਦਰੀ ਦੇ ਰਾਹ ਵਿੱਚ ਆਖਦਾ ਹੈਂ ਭਈ ਅਸੀਂ ਵੀ ਮਾੜੇ ਜੇਹੇ ਸਾਂ ਪਰ ਜਿਸ ਗੱਲ ਵਿੱਚ ਕੋਈ ਦਿਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਿਲੇਰ ਹਾਂ
ERVPA ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ। ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ।
IRVPA ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।