Versions
PAV ਸੋ ਮੈਂ ਤੁਹਾਡੀਆਂ ਜਾਨਾਂ ਲਈ ਬਹੁਤ ਅਨੰਦ ਨਾਲ ਖਰਚ ਕਰਾਂਗਾ ਅਤੇ ਆਪ ਹੀ ਖਰਚ ਹੋ ਜਾਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੋॽ
ERVPA ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।
IRVPA ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?