Versions
PAV ਇਸ ਕਰਕੇ ਮੈਂ ਤੁਹਾਥੋਂ ਪਰੋਖੇ ਹੋ ਕੇ ਏਹ ਗੱਲਾਂ ਲਿਖਦਾ ਹਾਂ ਭਈ ਮੈਂ ਸਨਮੁਖ ਹੋ ਕੇ ਉਸ ਇਖ਼ਤਿਆਰ ਦੇ ਅਨੁਸਾਰ ਜੋ ਪ੍ਰਭੁ ਨੇ ਮੈਨੂੰ ਢਾਹੁਣ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ।।
ERVPA ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕਡ਼ਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।
IRVPA ਇਸ ਕਰਕੇ ਮੈਂ ਤੁਹਾਡੇ ਬਾਝੋਂ ਹੋ ਕੇ ਇਹ ਗੱਲਾਂ ਲਿਖਦਾ ਹਾਂ ਕਿ ਮੈਂ ਸਨਮੁਖ ਹੋ ਕੇ ਉਸ ਅਧਿਕਾਰ ਦੇ ਅਨੁਸਾਰ ਜੋ ਪ੍ਰਭੂ ਨੇ ਮੈਨੂੰ ਨਾਸ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ। PS