Bible Versions
Bible Books

2 Corinthians 13:5 (KJV) King James Version

Versions

PAV   ਆਪਣਾ ਪਰਤਾਵਾ ਕਰੋ ਕਿ ਤੁਸੀਂ ਨਿਹਚਾ ਵਿੱਚ ਹੋ ਯਾ ਨਹੀਂ। ਆਪਣੇ ਆਪ ਨੂੰ ਪਰਖੋ। ਅਥਵਾ ਕੀ ਤੁਸੀਂ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਅਪਰਵਾਨ ਨਾ ਹੋ!
ERVPA   ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਆਸਥਾ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।
IRVPA   ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us