Versions
PAV ਸਗੋਂ ਅਸੀਂ ਆਪੇ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ ਭਈ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜੁਆਲਦਾ ਹੈ ਆਸਰਾ ਰੱਖੀਏ
ERVPA ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸਕੀਏ ਜਿਹਡ਼ਾ ਲੋਕਾਂ ਨੂੰ ਮੌਤ ਤੋਂ ਉਭਾਰਦਾ ਹੈ।
IRVPA ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।