Bible Versions
Bible Books

2 Corinthians 2:3 (KJV) King James Version

Versions

PAV   ਅਤੇ ਮੈਂ ਇਹੋ ਗੱਲ ਲਿਖੀ ਸੀ ਭਈ ਕਿਤੇ ਮੈਂ ਆਣ ਕੇ ਉਨ੍ਹਾਂ ਵੱਲੋਂ ਦੁਖੀ ਨਾ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਤੁਸੀਂ ਸਭਨਾਂ ਉੱਤੇ ਮੈਨੂੰ ਭਰੋਸਾ ਹੈ ਭਈ ਮੇਰਾ ਅਨੰਦ ਤੁਸਾਂ ਸਭਨਾਂ ਦਾ ਅਨੰਦ ਹੈ
ERVPA   ਮੈਂ ਕਿਸੇ ਕਾਰਣ ਹੀ ਤੁਹਾਨੂੰ ਖਤ੍ਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ।
IRVPA   ਅਤੇ ਮੈਂ ਇਹੋ ਗੱਲ ਲਿਖੀ ਸੀ ਜੋ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਆਣ ਕੇ ਉਨ੍ਹਾਂ ਵੱਲੋਂ ਦੁੱਖੀ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਮੈਨੂੰ ਤੁਹਾਡੇ ਸਭ ਤੇ ਭਰੋਸਾ ਹੈ ਕਿ ਮੇਰਾ ਅਨੰਦ ਤੁਹਾਡਾ ਸਭ ਦਾ ਅਨੰਦ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us