Versions
PAV ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ
ERVPA ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ।
IRVPA ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।