Bible Versions
Bible Books

2 Corinthians 5:18 (KJV) King James Version

Versions

PAV   ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ ਜਿਹ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮਿਲਾਪ ਦੀ ਸੇਵਕਾਈ ਸਾਨੂੰ ਦਿੱਤੀ
ERVPA   ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿਚਕਾਰ ਸ਼ਾਂਤੀ ਦਾ ਸੰਬੰਧ ਜੋਡ਼ਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ।
IRVPA   ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us