Versions
PAV ਕਿਉਂ ਜੋ ਪਰਮੇਸ਼ੁਰ ਜੋਗ ਉਦਾਸੀ ਮੁਕਤੀ ਲਈ ਅਜਿਹਾ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਨਹੀਂ ਪਛਤਾਉਂਦਾ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ
ERVPA ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁਖ ਨਹੀਂ ਹੋ ਸਕਦਾ। ਜਿਹਡ਼ੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ।
IRVPA ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।