Bible Versions
Bible Books

2 Corinthians 7:9 (KJV) King James Version

Versions

PAV   ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਜੋਗ ਉਦਾਸ ਹੋਏ ਭਈ ਸਾਥੋਂ ਕਿਸੇ ਗੱਲ ਵਿੱਚ ਤੁਹਾਡੀ ਹਾਨੀ ਨਾ ਹੋ ਜਾਏ
ERVPA   ਹੁਣ ਮੈਂ ਖੁਸ਼ ਹਾਂ। ਇਸ ਲੀ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੁ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁਖ ਨਹੀਂ ਪਹੁੰਚਾਇਆ।
IRVPA   ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us