Versions
PAV ਅਤੇ ਜਿਹੜਾ ਬੀਜਣ ਵਾਲੇ ਨੂੰ ਬੀ ਅਰ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀ ਦੇਵੇਗਾ ਅਤੇ ਉਹ ਦਾ ਵਾਧਾ ਕਰੇਗਾ ਅਤੇ ਤੁਹਾਡੇ ਧਰਮ ਦੇ ਫਲ ਨੂੰ ਵਧਾਵੇਗਾ
ERVPA ਪਰਮੇਸ਼ੁਰ ਹੀ ਹੈ ਜਿਹਡ਼ਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹਡ਼ਾ ਇਸਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵਢ੍ਢੇਗਾ।
IRVPA ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।