Versions
PAV ਅਤੇ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ । ਹੁਕਮ ਇਹੋ ਹੈ ਜਿਵੇਂ ਤੁਸਾਂ ਮੁੱਢੋਂ ਸੁਣਿਆ ਜੋ ਤੁਸੀਂ ਓਸ ਉੱਤੇ ਚੱਲੋ
ERVPA ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ।
IRVPA ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।