Versions
PAV ਤਦ ਉਸ ਨੇ ਪਾਤਸ਼ਾਹ ਦੇ ਪੁੱਤ੍ਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਰ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਰ ਉਹ ਨੂੰ ਮਸਹ ਕੀਤਾ ਅਰ ਤਾਲੀਆਂ ਵਜਾਈਆਂ ਤੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!।।
IRVPA ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”