Versions
PAV ਯਹੋਯਾਦਾ ਨੇ ਯਹੋਵਾਹ ਅਰ ਪਾਤਸ਼ਾਹ ਅਰ ਲੋਕਾਂ ਦੇ ਵਿੱਚਕਾਰ ਇੱਕ ਨੇਮ ਬੰਨ੍ਹਿਆ ਭਈ ਓਹ ਯਹੋਵਾਹ ਦੀ ਪਰਜਾ ਹੋਣ ਅਤੇ ਪਾਤਸ਼ਾਹ ਅਤੇ ਲੋਕਾਂ ਦੇ ਵਿੱਚਕਾਰ ਭੀ ਨੇਮ ਬੰਨ੍ਹਿਆ
IRVPA {ਯਹੋਯਾਦਾ ਦਾ ਸੁਧਾਰ} (2 ਇਤ 23:16-21) PS ਯਹੋਯਾਦਾ ਨੇ ਯਹੋਵਾਹ, ਰਾਜਾ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ, ਰਾਜਾ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ।