Versions
PAV ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਿਆ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ
IRVPA ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰਾ ਰੁਪਿਆ, ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਾ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ।