Versions
PAV ਤਾਂ ਉਹ ਨੇ ਆਖਿਆ, ਬਾਣਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ ਤਦ ਠਹਿਰ ਗਿਆ
IRVPA ਤਦ ਉਹ ਨੇ ਆਖਿਆ, ਤੀਰਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ, ਤਦ ਠਹਿਰ ਗਿਆ।