Versions
PAV ਅਤੇ ਉਹ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਰ ਆਪਣੇ ਮੈਦੇ ਦੀ ਭੇਟ ਸਾੜੀ ਅਰ ਆਪਣੀ ਪੀਣ ਦੀ ਭੇਟ ਡੋਹਲ ਦਿੱਤੀ ਅਰ ਆਪਣੀ ਸੁਖ ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ
IRVPA ਉਸ ਨੇ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਤੇ ਆਪਣੇ ਮੈਦੇ ਦੀ ਬਲੀ ਸਾੜੀ ਅਤੇ ਆਪਣੀ ਪੀਣ ਦੀ ਭੇਟ ਡੋਹਲ ਕੇ ਆਪਣੀ ਸੁੱਖ-ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।