Versions
PAV ਤਾਂ ਰਬਸ਼ਾਕੇਹ ਨੇ ਓਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜ ਐਉਂ ਫ਼ਰਮਾਉਂਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕੀਤਾ ਹੈ?
IRVPA ਤਾਂ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ ਕਿ ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈਂ?