Bible Versions
Bible Books

2 Kings 1:12 (KJV) King James Version

Versions

PAV   ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋ ਅੱਗ ਉਤਰੇ ਅਰ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਸੋ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉੱਤਰੀ ਅਤੇ ਉਹ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕੀਤਾ
IRVPA   ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us