Versions
PAV ਜਦ ਓਹ ਮੁੜ ਕੇ ਉਸ ਦੇ ਕੋਲ ਆਏ ਉਹ ਯਰੀਹੋ ਵਿੱਚ ਹੀ ਟਿਕਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਮੈਂ ਤੁਹਾਨੂੰ ਨਹੀਂ ਸੀ ਆਖਿਆ ਭਈ ਨਾ ਜਾਇਓ
IRVPA ਜਦ ਉਹ ਮੁੜ ਕੇ ਉਸ ਦੇ ਕੋਲ ਆਏ, ਉਹ ਯਰੀਹੋ ਵਿੱਚ ਹੀ ਠਹਿਰਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਹੀਂ ਸੀ ਆਖਿਆ, ਜੋ ਨਾ ਜਾਇਓ।” PS