Versions
PAV ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਤੈਨੂੰ ਕੀ ਦੁਖ ਹੈ? ਉਹ ਬੋਲੀ, ਇਸ ਤੀਵੀਂ ਨੇ ਮੈਨੂੰ ਆਖਿਆ, ਆਪਣਾ ਪੁੱਤ੍ਰ ਦੇਹ ਭਈ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤ੍ਰ ਨੂੰ ਅਸੀਂ ਕੱਲ ਖਾ ਲਵਾਗੀਆਂ
IRVPA ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ।