Versions
PAV ਫੇਰ ਭੀ ਯਹੋਵਾਹ ਨੇ ਆਪਣੇ ਦਾਸ ਦਾਊਦ ਦੇ ਨਮਿੱਤ ਯਹੂਦਾਹ ਨੂੰ ਨਾਸ ਕਰਨਾ ਨਾ ਚਾਹਿਆ ਜਿਵੇਂ ਉਸ ਨੇ ਉਹ ਦੇ ਨਾਲ ਪਰਤਿੱਗਿਆ ਕੀਤੀ ਸੀ ਭਈ ਮੈਂ ਤੇਰੀ ਵੰਸ ਨੂੰ ਸਦਾ ਲਈ ਇੱਕ ਚਰਾਗ ਦਿਆਂਗਾ
IRVPA ਫੇਰ ਵੀ ਯਹੋਵਾਹ ਨੇ ਆਪਣੇ ਦਾਸ ਦਾਊਦ ਦੇ ਕਾਰਨ ਯਹੂਦਾਹ ਨੂੰ ਨਾਸ ਕਰਨਾ ਨਾ ਚਾਹਿਆ ਜਿਵੇਂ ਉਸ ਨੇ ਉਹ ਦੇ ਨਾਲ ਵਾਅਦਾ ਕੀਤਾ ਸੀ ਕਿ ਮੈਂ ਤੇਰੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦਿਆਂਗਾ।