Bible Versions
Bible Books

2 Kings 9:11 (KJV) King James Version

Versions

PAV   ਤਦ ਯੇਹੂ ਆਪਣੇ ਸੁਆਮੀ ਦੇ ਚਾਕਰਾਂ ਕੋਲ ਬਾਹਰ ਆਇਆ ਅਰ ਇੱਕ ਜਣੇ ਨੇ ਉਹ ਨੂੰ ਆਖਿਆ, ਸੁਖ ਤਾਂ ਹੈ? ਇਹ ਦਿਵਾਨਾਂ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਓਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ
IRVPA   ਤਦ ਯੇਹੂ ਆਪਣੇ ਸੁਆਮੀ ਦੇ ਨੌਕਰਾਂ ਕੋਲ ਬਾਹਰ ਆਇਆ ਅਤੇ ਇੱਕ ਨੇ ਉਸ ਨੂੰ ਆਖਿਆ, ਸੁੱਖ ਤਾਂ ਹੈ? ਇਹ ਬਾਵਰਾ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਉਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us