Versions
PAV ਅਤੇ ਓਹ ਬੋਲੇ, ਏਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਈ, ਤਦ ਉਹ ਬੋਲਿਆ, ਉਸ ਨੇ ਮੇਰੇ ਨਾਲ ਇਸ ਇਸ ਤਰਾਂ ਗੱਲ ਕੀਤੀ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ
IRVPA ਅਤੇ ਉਹ ਬੋਲੇ, ਇਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਹੀ, ਤਦ ਉਸ ਨੇ ਉੱਤਰ ਦਿੱਤਾ, ਉਸ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ ਕਿ ਯਹੋਵਾਹ ਅਜਿਹਾ ਆਖਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ।