Versions
PAV ਐਉਂ ਨਿਮਸ਼ੀ ਦੇ ਪੋਤ੍ਰੇ ਯਹੋਸ਼ਾਫਾਟ ਦੇ ਪੁੱਤ੍ਰ ਯੇਹੂ ਨੇ ਯੋਰਾਮ ਦੇ ਵਿਰੁੱਧ ਮਤਾ ਪਕਾਇਆ ਅਰ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਸਣੇ ਰਾਮੋਥ-ਗਿਲਆਦ ਦੀ ਵੇਖ ਭਾਲ ਕਰਦਾ ਸੀ
IRVPA {ਇਸਰਾਏਲ ਦੇ ਰਾਜਾ ਯੋਰਾਮ ਦਾ ਕਤਲ} PS ਇਸ ਤਰ੍ਹਾਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਰਾਜਦ੍ਰੋਹ ਕੀਤਾ ਅਤੇ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਦੇ ਨਾਲ ਰਾਮੋਥ ਗਿਲਆਦ ਦੀ ਦੇਖਭਾਲ ਕਰਦਾ ਸੀ।