Bible Versions
Bible Books

2 Kings 9:15 (KJV) King James Version

Versions

PAV   ਪਰ ਯੋਰਾਮ ਪਾਤਸ਼ਾਹ ਮੁੜ ਗਿਆ ਸੀ ਭਈ ਯਿਜ਼ਰਏਲ ਵਿੱਚ ਉਨ੍ਹਾਂ ਫੱਟਾਂ ਦੀ ਦਵਾ ਦਾਰੂ ਕਰਾਏ ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਨੱਸਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖਬਰ ਲੈ ਜਾਣੀ ਨਾ ਪਾਵੇ
IRVPA   ਪਰ ਯੋਰਾਮ ਰਾਜਾ ਮੁੜ ਗਿਆ ਸੀ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਭੱਜਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖ਼ਬਰ ਨਾ ਲਿਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us