Versions
PAV ਅਤੇ ਯੇਹੂ ਰਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਰ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ।।
IRVPA ਅਤੇ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ।