Versions
PAV ਸੋ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਰ ਬੋਲਿਆ, ਪਾਤਸ਼ਾਹ ਐਉਂ ਪੁੱਛਦਾ ਹੈ, ਸ਼ਾਂਤ ਤਾਂ ਹੈ? ਅਰ ਯੇਹੂ ਬੋਲਿਆ, ਤੈਨੂੰ ਸ਼ਾਂਤ ਨਾਲ ਕੀ? ਮੇਰੇ ਪਿੱਛੇ ਹੋ ਲੈ। ਅਰ ਪਹਿਰੇ ਵਾਲੇ ਨੇ ਆਖਿਆ, ਹਲਕਾਰਾ ਉਨ੍ਹਾਂ ਕੋਲ ਅਪੱੜ ਤਾ ਗਿਆ ਪਰ ਪਿਛਾਹਾਂ ਨਹੀਂ ਮੁੜਿਆ
IRVPA ਫਿਰ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਤੇ ਬੋਲਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਅਤੇ ਯੇਹੂ ਬੋਲਿਆ, “ਤੈਨੂੰ ਸ਼ਾਂਤੀ ਨਾਲ ਕੀ? ਤੂੰ ਮੇਰੇ ਪਿੱਛੇ ਚੱਲ।” ਪਹਿਰੇ ਵਾਲੇ ਨੇ ਆਖਿਆ, ਸੰਦੇਸ਼ਵਾਹਕ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ।