Versions
PAV ਤਾਂ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਸੋ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਰ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਰ ਘੋੜਿਆਂ ਉੱਤੇ ਪਏ ਅਰ ਉਸ ਨੇ ਉਹ ਨੂੰ ਲਤਾੜ ਛੱਡਿਆ
IRVPA ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ।