Versions
PAV ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ ਅਰ ਮੈਂ ਅਹਾਬ ਤੋਂ ਹਰ ਮੁੰਡੇ ਨੂੰ ਨਾਲੇ ਇਸਰਾਏਲ ਵਿੱਚ ਹਰ ਬੰਧੂਏ ਨੂੰ ਅਰ ਹਰ ਅਜ਼ਾਦ ਨੂੰ ਕੱਟ ਦਿਆਂਗਾ
IRVPA ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ ਅਤੇ ਮੈਂ ਅਹਾਬ ਤੋਂ ਹਰੇਕ ਲੜਕੇ ਨੂੰ, ਇਸਰਾਏਲ ਵਿੱਚ ਹਰ ਗੁਲਾਮ ਨੂੰ ਅਤੇ ਹਰ ਅਜ਼ਾਦ ਨੂੰ ਕੱਟ ਦਿਆਂਗਾ।