Versions
PAV ਜਿਨ੍ਹਾਂ ਦੇ ਰਾਹੀਂ ਉਹ ਨੇ ਸਾਨੂੰ ਅਮੋਲਕ ਅਤੇ ਵੱਡੇ ਵੱਡੇ ਵਾਇਦੇ ਦਿੱਤੇ ਹਨ ਭਈ ਤੁਸੀਂ ਓਸ ਵਿਨਾਸ ਤੋਂ ਛੁੱਟ ਕੇ ਜੋ ਕਾਮਨਾ ਦੇ ਕਾਰਨ ਜਗਤ ਵਿੱਚ ਹੈ ਉਨ੍ਹਾਂ ਦੇ ਦੁਆਰਾ ਈਸ਼ੁਰੀ ਸੁਭਾਉ ਵਿੱਚ ਸਾਂਝੀ ਹੋ ਜਾਓ
ERVPA ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀ ਹਨ ਜਿਨ੍ਹਾਂ ਦਾ ਵਾਅਦਾ ਉਸਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
IRVPA ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l