Versions
PAV ਯੋਆਬ ਨੇ ਜਾਂ ਡਿੱਠਾ ਭਈ ਲੜਾਈ ਦਾ ਸਾਹਮਣਾ ਦੋਹੀਂ ਪਾਸੀਂ ਅੱਗੋਂ ਤੇ ਪਿੱਛੋਂ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ ਚੰਗੇ ਮਨੁੱਖ ਚੁਣ ਲਏ ਅਤੇ ਅਰਾਮੀਆਂ ਦੇ ਸਾਹਮਣੇ ਪਾਲ ਬੰਨ੍ਹੀ
IRVPA ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।