Versions
PAV ਅਤੇ ਹਲਕਾਰੇ ਨੇ ਦਾਊਦ ਨੂੰ ਆਖਿਆ ਭਈ ਸੱਚ ਮੁੱਚ ਲੋਕਾਂ ਨੇ ਸਾਡੇ ਉੱਤੇ ਵੱਡਾ ਜ਼ੋਰ ਪਾਇਆ ਅਤੇ ਓਹ ਰੜੇ ਵਿੱਚ ਸਾਡੇ ਕੋਲ ਨਿੱਕਲ ਆਏ ਸੋ ਅਸੀਂ ਉਨ੍ਹਾਂ ਦੇ ਮਗਰ ਲੱਗੇ ਲੱਗੇ ਡਿਉੜ੍ਹੀ ਦੇ ਫਾਟਕ ਤੋੜੀ ਤੁਰੇ ਗਏ
IRVPA ਅਤੇ ਦੂਤ ਨੇ ਦਾਊਦ ਨੂੰ ਆਖਿਆ ਕਿ ਸੱਚ-ਮੁੱਚ ਲੋਕ ਸਾਡੇ ਉੱਤੇ ਭਾਰੀ ਪੈ ਗਏ ਅਤੇ ਉਹ ਮੈਦਾਨ ਵਿੱਚ ਸਾਡੇ ਕੋਲ ਆਏ ਸੋ ਅਸੀਂ ਉਨ੍ਹਾਂ ਨੂੰ ਫਾਟਕ ਤੱਕ ਮਾਰਦੇ ਗਏ।