Versions
PAV ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਧਰ ਦਿੱਤਾ ਪਰ ਉਹ ਨੇ ਖਾਣ ਤੋਂ ਨਾਂਹ ਕੀਤੀ। ਤਦ ਅਮਨੋਨ ਨੇ ਆਖਿਆ, ਸੱਭੇ ਜਣੇ ਮੇਰੇ ਕੋਲੋਂ ਬਾਹਰ ਨਿੱਕਲ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਨਿੱਕਲ ਗਏ
IRVPA ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਰੱਖ ਦਿੱਤਾ ਪਰ ਉਹ ਨੇ ਖਾਣ ਤੋਂ ਮਨ੍ਹਾ ਕੀਤਾ। ਤਦ ਅਮਨੋਨ ਨੇ ਆਪਣੇ ਸੇਵਕਾਂ ਨੂੰ ਆਖਿਆ, ਸਾਰੇ ਲੋਕ ਮੇਰੇ ਕੋਲੋਂ ਬਾਹਰ ਚਲੇ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਚਲੇ ਗਏ।