Versions
PAV ਤਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ ਸੋ ਸਭ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਤੁਹਾਡੇ ਪੈਰੀਂ ਪੈਂਦਾ ਹਾਂ ਜੋ ਮੈਂ ਆਪਣੇ ਮਾਹਰਾਜ ਪਾਤਸ਼ਾਹ ਦੀ ਨਿਗਾਹ ਵਿੱਚ ਕਿਰਪਾ ਜੋਗ ਹੋਵਾਂ।।
IRVPA ਤਦ ਰਾਜਾ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ, ਉਹ ਸਭ ਕੁਝ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਮੈਂ ਤੁਹਾਡੇ ਅੱਗੇ ਗੋਡੇ ਨਿਵਾਉਂਦਾ ਹਾਂ, ਮੇਰੇ ਮਹਾਰਾਜ ਰਾਜਾ ਦੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੋਵੇ। PS