Bible Versions
Bible Books

2 Samuel 16:8 (KJV) King James Version

Versions

PAV   ਕਿਉਂ ਜੋ ਯਹੋਵਾਹ ਨੇ ਸ਼ਾਊਲ ਦੇ ਘਰਾਣੇ ਦੇ ਸਾਰੇ ਖ਼ੂਨ ਨੂੰ ਜਿਸ ਦੇ ਥਾਂ ਤੂੰ ਪਾਤਸ਼ਾਹ ਬਣਿਆ ਤੇਰੇ ਉੱਤੇ ਮੋੜ ਦਿੱਤਾ ਅਤੇ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤ੍ਰ ਅਬਸ਼ਾਲੋਮ ਦੇ ਹੱਥ ਦਿੱਤਾ ਅਤੇ ਵੇਖ, ਤੂੰ ਆਪਣੀ ਬੁਰਿਆਈ ਵਿੱਚ ਫਸਿਆ ਹੋਇਆ ਹੈਂ ਕਿਉਂ ਜੋ ਤੂੰ ਖ਼ੂਨੀ ਮਨੁੱਖ ਹੈਂ!।।
IRVPA   ਕਿਉਂ ਜੋ ਯਹੋਵਾਹ ਨੇ ਸ਼ਾਊਲ ਦੇ ਘਰਾਣੇ ਦੇ ਸਾਰੇ ਖੂਨ ਨੂੰ ਤੇਰੇ ਉੱਤੇ ਮੋੜ ਦਿੱਤਾ ਹੈ, ਜਿਸ ਦੇ ਸਥਾਨ ਤੇ ਤੂੰ ਰਾਜਾ ਬਣਿਆ ਹੈਂ ਅਤੇ ਯਹੋਵਾਹ ਨੇ ਤੇਰਾ ਰਾਜ, ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਹੈ ਅਤੇ ਵੇਖ, ਤੂੰ ਆਪਣੀ ਬੁਰਿਆਈ ਵਿੱਚ ਫਸਿਆ ਹੋਇਆ ਹੈਂ, ਕਿਉਂ ਜੋ ਤੂੰ ਖੂਨੀ ਮਨੁੱਖ ਹੈਂ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us