Versions
PAV ਗਥ ਵਿੱਚ ਖਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਨਾ ਡੌਂਡੀ ਫੇਰੋ, ਅਜਿਹਾ ਨਾ ਹੋਵੇ ਜੋ ਫਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੋ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।।
IRVPA ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।