Versions
PAV ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਅੱਪੜੇ ਤਾਂ ਅਮਾਸਾ ਉਨ੍ਹਾਂ ਦੇ ਅੱਗੇ ਆਇਆ ਅਤੇ ਯੋਆਬ ਨੇ ਆਪਣੇ ਫੌਜੀ ਲੀੜੇ ਜੋ ਉਸ ਉੱਤੇ ਸਨ ਕੱਸੇ ਹੋਏ ਸਨ ਅਤੇ ਉਹ ਦੇ ਨਾਲ ਇੱਕ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨ੍ਹਿਆ ਹੋਇਆ ਸੀ ਅਤੇ ਜਾਂਦੀ ਵੇਰੀ ਉਹ ਡਿੱਗ ਪਈ
IRVPA ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਆ ਕੇ ਮਿਲਿਆ ਅਤੇ ਯੋਆਬ ਨੇ ਆਪਣੇ ਫ਼ੌਜੀ ਬਸਤਰਾਂ ਉੱਤੇ ਇੱਕ ਪਟਕਾ ਕੱਸਿਆ ਹੋਇਆ ਸੀ ਅਤੇ ਉਸ ਪਟਕੇ ਵਿੱਚ ਇੱਕ ਤਲਵਾਰ ਮਿਆਨ ਵਿੱਚ ਬੰਨ੍ਹੀ ਹੋਈ ਸੀ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨਿਆ ਹੋਇਆ ਸੀ ਅਤੇ ਜਦ ਉਹ ਚੱਲਿਆ ਤਾਂ ਤਲਵਾਰ ਡਿੱਗ ਪਈ।