Versions
PAV ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁਖ ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾਹੜੀ ਸੱਜੇ ਹੱਥ ਨਾਲ ਫੜ ਲਈ ਜੋ ਉਹ ਨੂੰ ਚੁੰਮੇ
IRVPA ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ।