Versions
PAV ਅਤੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਭਲਾ, ਤੁਸੀਂ ਨਹੀਂ ਜਾਣਦੇ ਜੋ ਅੱਜ ਦੇ ਦਿਨ ਇੱਕ ਸਰਦਾਰ ਸਗੋਂ ਇੱਕ ਮਹਾ ਪੁਰਸ਼ ਇਸਰਾਏਲ ਦੇ ਵਿੱਚੋਂ ਲਾਹ ਦਿੱਤਾ ਗਿਆ ਹੈ?
IRVPA ਰਾਜੇ ਨੇ ਆਪਣੇ ਸੇਵਕਾਂ ਨੂੰ ਆਖਿਆ, ਭਲਾ, ਤੁਸੀਂ ਨਹੀਂ ਜਾਣਦੇ ਕਿ ਅੱਜ ਦੇ ਦਿਨ ਇੱਕ ਪ੍ਰਧਾਨ ਸਗੋਂ ਇੱਕ ਮਹਾਂ ਪੁਰਸ਼ ਇਸਰਾਏਲ ਦੇ ਵਿੱਚੋਂ ਹਟਾ ਦਿੱਤਾ ਗਿਆ ਹੈ?