Versions
PAV ਕਿਉਂ ਜੋ ਜਿਸ ਵੇਲੇ ਓਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਕੇ ਵੱਢ ਸੁੱਟਿਆ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਸਾਰੀ ਰਾਤ ਮਦਾਨ ਦੇ ਰਾਹ ਭੱਜੇ ਗਏ
IRVPA ਕਿਉਂ ਜੋ ਜਿਸ ਵੇਲੇ ਉਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਰਾਤੋ ਰਾਤ ਅਰਾਬਾਹ ਨਾਮਕ ਵਾਦੀ ਦੇ ਰਾਹ ਵਿੱਚੋਂ ਭੱਜ ਗਏ।