Versions
PAV ਕਿਉਂ ਜੋ ਬਲਦ ਪੌਖੜ ਪਏ ਸਨ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ
IRVPA ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ।