Bible Versions
Bible Books

2 Thessalonians 1:4 (KJV) King James Version

Versions

PAV   ਐਥੋਂ ਤੋੜੀ ਜੋ ਤੁਹਾਡੇ ਉਸ ਧੀਰਜ ਅਤੇ ਨਿਹਚਾ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾਂ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਤੁਹਾਡੇ ਉੱਤੇ ਅਭਮਾਨ ਕਰਦੇ ਹਾਂ
ERVPA   ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕਡ਼ੇ ਰਹਿੰਦੇ ਹੋ ਅਤੇ ਨਿਹਚਾ ਰਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕਡ਼ੇ ਰਹੋ ਅਤੇ ਆਸਥਾ ਰਖੋ।
IRVPA   ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us