Versions
PAV ਕਿਉਂ ਜੋ ਅਸੀਂ ਸੁਣਦੇ ਹਾਂ ਭਈ ਕਈਕੁ ਤੁਹਾਡੇ ਵਿੱਚੋਂ ਕਸੂਤੇ ਚੱਲਦੇ ਅਤੇ ਕੁਝ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਵਿੱਚ ਲੱਤ ਅੜਾਉਂਦੇ ਹਨ
ERVPA ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰਖਦੇ ਹਨ।
IRVPA ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।