Bible Versions
Bible Books

2 Thessalonians 3:16 (KJV) King James Version

Versions

PAV   ਹੁਣ ਸ਼ਾਂਤੀ ਦਾਤਾ ਪ੍ਰਭੁ ਆਪ ਤੁਹਾਨੂੰ ਹਰ ਵੇਲੇ ਹਰ ਪਰਕਾਰ ਨਾਲ ਸ਼ਾਂਤੀ ਦੇਵੇ। ਪ੍ਰਭੁ ਤੁਸਾਂ ਸਭਨਾਂ ਦੇ ਅੰਗ ਸੰਗ ਹੋਵੇ।।
ERVPA   ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।
IRVPA   {ਆਖਰੀ ਨਮਸਕਾਰ} PS ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us